25.6 C
Miami
Thursday, October 21, 2021
HomeLanguageਪੰਜਾਬੀਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨਾਂ ਇਨਸਾਫ਼ ਦੀ ਉਮੀਦ ਨਹੀਂ: ਚੀਮਾ

ਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨਾਂ ਇਨਸਾਫ਼ ਦੀ ਉਮੀਦ ਨਹੀਂ: ਚੀਮਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨਾਂ ਲਖੀਮਪੁਰ ਮਾਮਲੇ ’ਚ ਇਨਸਾਫ਼ ਮਿਲਣ ਦੀ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂਪੀ ’ਚ ਯੋਗੀ ਅਤੇ ਕੇਂਦਰ ’ਚ ਮੋਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਘਟਨਾ ਪ੍ਰਤੀ ਅਪਣਾਏ ਰਵੱਈਏ ਨੇ ਸੁਪਰੀਮ ਕੋਰਟ ਨੂੰ ਵੀ ਟਿੱਪਣੀਆਂ ਕਰਨ ਲਈ ਮਜਬੂਰ ਕਰ ਦਿੱਤਾ ਹੈ। -ਟਨਸ

RELATED ARTICLES

Leave a Reply

- Advertisment -

You May Like

%d bloggers like this: