ਲਖਨਊ, 6 ਜੂਨ

ਉਤਰ ਪ੍ਰਦੇਸ਼ ਵਿਚ ਹਾਲੇ ਕੈਬਨਿਟ ਵਿਚ ਫੇਰਬਦਲ ਨਹੀਂ ਹੋਵੇਗਾ ਤੇ ਇਸ ਸਬੰਧੀ ਲੱਗ ਰਹੀਆਂ ਕਿਆਸਅਰਾਈਆਂ ਤੋਂ ਬਾਅਦ ਖਬਰ ਆਈ ਹੈ ਕਿ ਭਾਜਪਾ ਇਸ ਸੂਬੇ ਵਿਚ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਹੇਠ ਹੀ ਲੜੇਗੀ। ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਪਾਰਟੀ ਵਲੋਂ ਵਿਧਾਇਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ।  

LEAVE A REPLY

Please enter your comment!
Please enter your name here