ਨਵੀਂ ਦਿੱਲੀ, 10 ਜੂਨ

ਕਾਂਗਰਸ ਦੇ ਨੇਤਾ ਵੀਰੱਪਾ ਮੋਇਲੀ ਨੇ ਜਿਤਿਨ ਪ੍ਰਸਾਦ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕਿਹਾ ਹੈ ਕਿ ਉਸ ਦੀ ਵਿਚਾਰਕ ਪ੍ਰਤੀਬੱਧਤਾ ਪਹਿਲਾਂ ਹੀ ਸ਼ੱਕ ਦੇ ਘੇਰੇ ਵਿੱਚ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੱਡੀ ਸਰਜਰੀ ਦੀ ਲੋੜ ਹੈ। ਉਸ ਨੂੰ ਮੁਕਾਬਲੇ ਦੀ ਰਾਜਨੀਤੀ ਲਈ ਤਿਆਰੀ ਕਰਨੀ ਚਾਹੀਦੀ ਹੈ ਤੇ ਸਿਰਫ਼ ਵਿਰਾਸਤ ’ਤੇ ਨਿਰਭਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੂੰ ਨੇਤਾਵਾਂ ਨੂੰ ਅੱਗੇ ਲਿਆਉਣ ਵੇਲੇ ਵਿਚਾਰਕ ਪ੍ਰਤੀਬੱਧਤਾ ਦੇਖਣੀ ਚਾਹੀਦੀ ਹੈ।

LEAVE A REPLY

Please enter your comment!
Please enter your name here