ਨਵੀਂ ਦਿੱਲੀ, 6 ਮਈ

ਦਿੱਲੀ ਹਾਈ ਕੋਰਟ ਨੇ ਵੀਰਵਾਰ ਨੇ ਕਿਹਾ ਹੈ ਕਿ ਦੇਸ਼ ਵਾਸੀਆਂ ਦੀ ਨੈਤਿਕਤਾ ਦਾ ਪਤਨ ਹੋ ਚੁੱਕਿਆ ਹੈ। ਕੋਵਿਡ ਮਹਾਮਾਰੀ ਨਾਲ ਇਕਜੁੱਟ ਹੋ ਕੇ ਲੜਨ ਦੀ ਥਾਂ ਲੋਕ ਆਕਸੀਜਨ ਗੈਸ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਕਰ ਰਹੇ ਹਨ। ਅਦਾਲਤ ਨੇ ਕਿਹਾ ਕਿ ਹਾਲਾਤ ਬਹੁਤ ਗੰਭੀਰ ਹਨ ਪਰ ਲੋਕ ਹਾਲੇ ਵੀ ਇਸ ਨੂੰ ਸਮਝ ਨਹੀਂ ਰਹੇ। ਜਸਟਿਸ ਵਿਪਿਨ ਸਾਂਘੀ ਤੇ ਰੇਖਾ ਪੱਲੀ ਦੇ ਬੈਂਚ ਨੇ ਕਿਹਾ ਕਿ ਦੇਸ਼ ਵਿੱਚ ਆਕਸੀਜਨ ਤੇ ਕੋਵਿਡ ਦਵਾਈਆਂ ਦੀ ਕਾਲਾਬਜ਼ਾਰੀ ਹੋ ਰਹੀ ਹੈ।

LEAVE A REPLY

Please enter your comment!
Please enter your name here