ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ

8

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 10 ਅਕਤੂਬਰ

ਉੱਤਰਾਖੰਡ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ ਅੱਜ ਬੰਦ ਕਰ ਦਿੱਤੇ ਗਏ। ਅੱਜ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ, ਕੀਰਤਨ ਤੇ ਅਰਦਾਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰੂ ਗ੍ਰੰਥ ਸਾਹਿਬ ਨੂੰ ਸੁੱਖ ਆਸਨ ਸਥਾਨ ‘ਤੇ ਸਤਿਕਾਰ ਨਾਲ ਲਿਜਾਇਆ ਗਿਆ।

 

 

Leave a Reply