24.7 C
Miami
Monday, October 18, 2021
HomeLanguageਪੰਜਾਬੀਚੋਣਾਂ ਤੋਂ 6 ਮਹੀਨੇ ਪਹਿਲਾਂ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਸਰਵੇਖਣਾਂ ’ਤੇ...

ਚੋਣਾਂ ਤੋਂ 6 ਮਹੀਨੇ ਪਹਿਲਾਂ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਸਰਵੇਖਣਾਂ ’ਤੇ ਚੋਣ ਕਮਿਸ਼ਨ ਰੋਕ ਲਗਾਏ: ਮਾਇਆਵਤੀ


ਲਖਨਊ, 9 ਅਕਤੂਬਰ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਹੈ ਕਿ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਮੀਡੀਆ ਅਤੇ ਹੋਰ ਏਜੰਸੀਆਂ ਦੇ ਸਰਵੇਖਣਾਂ ’ਤੇ ਪਾਬੰਦੀ ਲਾਉਣ ਲਈ ਚੋਣ ਕਮਿਸ਼ਨ ਕੋਲੋਂ ਮੰਗ ਕਰਨਗੇ ਤਾਂ ਜੋ ਇਨ੍ਹਾਂ ਸਰਵੇਖਣਾਂ ਦਾ ਚੋਣਾਂ ’ਤੇ ਕੋਈ ਅਸਰ ਨਾ ਪਵੇ। ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ 15ਵੇਂ ਪਰਿਨਿਰਵਾਣ ਦਿਵਸ ‘ਤੇ ਕਾਂਸ਼ੀ ਰਾਮ ਯਾਦਗਾਰੀ ਸਥਾਨ ’ਤੇ ਆਯੋਜਿਤ ਸ਼ਰਧਾਂਜਲੀ ਸਭਾ ਵਿੱਚ ਮਾਇਆਵਤੀ ਨੇ ਕਿਹਾ ਕਿ ਲੋਕਾਂ ਨੇ ਉੱਤਰ ਪ੍ਰਦੇਸ਼ ਵਿੱਚ ਸੱਤਾ ਬਦਲਣ ਦਾ ਮਨ ਬਣਾ ਲਿਆ ਹੈ।

 

 


RELATED ARTICLES

Leave a Reply

- Advertisment -

You May Like

%d bloggers like this: