ਰਾਏਪੁਰ, 20 ਮਈ

ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ ਵਿੱਚ ਅੱਜ ਪਿਕਅੱਪ ਦੇ ਖੱਡ ਵਿੱਚ ਡਿੱਗਣ ਕਾਰਨ 14 ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ। ਹਾਦਸਾ ਉਦੋਂ ਹੋਇਆ ਜਦੋਂ ਪਿਕ-ਅੱਪ ਸਵਾਰ ਜੰਗਲ ਵਿਚਲਾ ਕੰਮ ਮੁਕਾ ਕੇ ਪਰਤ ਰਹੇ ਸਨ। ਗੱਡੀ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ। ਇਸ ਕਾਰਨ 14 ਔਰਤਾਂ ਅਤੇ ਇਕ ਆਦਮੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਅੱਠ ਜ਼ਖ਼ਮੀ ਹੋ ਗਏ।

LEAVE A REPLY

Please enter your comment!
Please enter your name here