ਨਵੀਂ ਦਿੱਲੀ, 21 ਜੁਲਾਈ

ਭਾਰਤ ਵਿਚ ਇਕ ਦਿਨ ਵਿਚ ਕਰੋਨਾ ਕਾਰਨ 3,998 ਮੌਤਾਂ ਹੋਣ ਤੋਂ ਬਾਅਦ ਦੇਸ਼ ਵਿਚ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,18,480 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਵਿੱਚ ਕਰੋਨਾ ਦੇ 42,015 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਇਸ ਲਾਗ ਤੋਂ ਪੀੜਤ ਲੋਕਾਂ ਦੀ ਗਿਣਤੀ ਵਧ ਕੇ 3,12,16,337 ਹੋ ਗਈ। ਪੰਜਾਬ ’ਚ ਕਰੋਨਾ ਕਾਰਨ ਹੁਣ ਤੱਕ 16244 ਲੋਕਾਂ ਦੀ ਜਾਨ ਜਾ ਚੁੱਕੀ ਹੈ।

LEAVE A REPLY

Please enter your comment!
Please enter your name here