ਵਾਰਸਾ, 22 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੋਲਿਸ਼ ਹਮਰੁਤਬਾ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਮੋਦੀ ਇਸ ਮਗਰੋਂ ਯੂਕਰੇਨ ਦੀ ਰਾਜਧਾਨੀ ਕੀਵ ਦੀ ਵੀ ਯਾਤਰਾ ਕਰਨਗੇ। ਇਥੇ ਦੱਸਣਯੋਗ ਹੈ ਕਿ ਪਿਛਲੇ 45 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪੋਲੈਂਡ ਦੀ ਇਹ ਪਹਿਲੀ ਯਾਤਰਾ ਹੈ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਆਂਦਰੇਜ਼ ਸੇਬੈਸਤੀਅਨ ਡੂਡਾ ਨਾਲ ਵੀ ਗੱਲਬਾਤ ਕਰਨਗੇ। -ਪੀਟੀਆਈ

LEAVE A REPLY

Please enter your comment!
Please enter your name here