ਨਵੀਂ ਦਿੱਲੀ, 8 ਅਪਰੈਲ

ਪੂਰਬੀ ਲੱਦਾਖ ਵਿੱਚ ਭਾਰਤ ਅਤੇ ਚੀਨ ਵਿਚਾਲੇ ਤਣਾਅ ਨੂੰ ਘਟਾਉਣ ਲਈ ਸ਼ੁਰੂ ਹੋਈ ਗੱਲਬਾਤ ਦਾ 11ਵਾਂ ਗੇੜ ਸ਼ੁੱਕਰਵਾਰ ਨੂੰ ਹੋ ਰਿਹਾ ਹੈ। ਤਕਰੀਬਨ ਦੋ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਦੋਹਾਂ ਦੇਸ਼ਾਂ ਦਰਮਿਆਨ ਕੋਰ ਕਮਾਂਡਰ ਪੱਧਰ ਦੀ ਗੱਲਬਾਤ ਫਿਰ ਹੋ ਰਹੀ ਹੈ।

 

 

LEAVE A REPLY

Please enter your comment!
Please enter your name here