ਕੋਲੰਬੋ, 20 ਜੁਲਾਈ

ਨੌਜਵਾਨ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ ਭਾਰਤੀ ਟੀਮ ਨੇ ਅੱਜ ਇਥੇ ਮੇਜ਼ਬਾਨ ਸ੍ਰੀਲੰਕਾ ਨੂੰ ਦੂਜੇ ਇਕ ਰੋਜ਼ਾ ਕ੍ਰਿਕਟ ਮੈਚ ਵਿੱਚ ਤਿੰਨ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ’ਚ 2-0 ਨਾਲ ਅਜੇਤੂ ਲੀਡ ਲੈ ਲਈ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 275/9 ਦਾ ਸਕੋਰ ਬਣਾਇਆ ਸੀ। ਭਾਰਤੀ ਟੀਮ ਨੇ ਸੱਤ ਵਿਕਟਾਂ ਦੇ ਨੁਕਸਾਨ ਨਾਲ 277 ਦੌੜਾਂ ਬਣਾ ਕੇ ਪੂਰਾ ਕਰ ਲਿਆ। -ਪੀਟੀਆਈ

LEAVE A REPLY

Please enter your comment!
Please enter your name here