ਨਵੀਂ ਦਿੱਲੀ, 27 ਫਰਵਰੀ

ਮੈਡੀਕਲ ਵਿਦਿਆਰਥੀਆਂ ਦੇ ਡਿਪਰੈਸ਼ਨ ਤੋਂ ਪੀੜਤ ਹੋਣ ਅਤੇ ਉਨ੍ਹਾਂ ਦੀਆਂ ਖੁਦਕੁਸ਼ੀ ਕਰਨ ਨਾਲ ਜੁੜੀਆਂ ਚਿੰਤਾਵਾਂ ਦੂਰ ਕਰਨ ਲਈ ਨੈਸ਼ਨਲ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਇੱਕ ਕੌਮੀ ਟਾਸਕ ਫੋਰਸ ਕਾਇਮ ਕੀਤੀ ਹੈ। ਇਹ ਟਾਸਕ ਫੋਰਸ ਚੁਣੌਤੀਆਂ ਪੈਦਾ ਕਰਨ ਵਾਲੇ ਕਾਰਕਾਂ ਦਾ ਵਿਸ਼ਲੇਸ਼ਣ ਕਰੇਗੀ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਸਬੂਤ-ਆਧਾਰਿਤ ਰਣਨੀਤੀਆਂ ਦਾ ਪ੍ਰਸਤਾਵ ਪੇਸ਼ ਕਰੇਗੀ।

LEAVE A REPLY

Please enter your comment!
Please enter your name here