ਕੋਲਕਾਤਾ, 3 ਮਈ

ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਅੱਜ ਸ਼ਾਮੀਂ ਸੱਤ ਵਜੇ ਸੂਬੇ ਦੇ ਰਾਜਪਾਲ ਜਗਦੀਪ ਧਨਖੜ ਨੂੰ ਮਿਲ ਕੇ ਪੱਛਮੀ ਬੰਗਾਲ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਤ੍ਰਿਣਮੂਲ ਕਾਂਗਰਸ ਨੇ 294 ਮੈਂਬਰੀ ਅਸੈਂਬਲੀ ਦੀਆਂ 212 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ ਜਦੋਂਕਿ ਇਕ ਸੀਟ ਦੇ ਰੁਝਾਨਾਂ ਵਿੱਚ ਪਾਰਟੀ ਅੱਗੇ ਚੱਲ ਰਹੀ ਹੈ ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ 77 ਸੀਟਾਂ ’ਤੇ ਜਿੱਤ ਨਾਲ ਸੂਬੇ ’ਚ ਮੁੱਖ ਵਿਰੋਧੀ ਪਾਰਟੀ ਵਜੋਂ ਉਭਰੀ ਹੈ।

 

LEAVE A REPLY

Please enter your comment!
Please enter your name here