ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 11 ਜੂਨ

ਸ਼੍ਰੋਮਣੀ ਅਕਾਲੀ ਦਲ ਅਗਾਮੀ ਵਿਧਾਨ ਸਭਾ ਚੋਣਾਂ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੜੇਗਾ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ ਤੇ ਬਸਪਾ ਅਧਿਕਾਰਤ ਗੱਠਜੋੜ ਸਬੰਧੀ ਭਲਕੇ ਸ਼ਨਿੱਚਰਵਾਰ ਨੂੰ ਐਲਾਨ ਕਰ ਸਕਦੇ ਹਨ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਮਾਇਆਵਤੀ ਦੀ ਅਗਵਾਈ ਵਾਲੀ ਪਾਰਟੀ ਲਈ 18 ਸੀਟਾਂ ਛੱਡਣ ਲਈ ਤਿਆਰ ਹੋ ਗਿਆ ਹੈ।

LEAVE A REPLY

Please enter your comment!
Please enter your name here