ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕਿਹਾ: ਕਾਂਗਰਸ ਦੇ 79/80 ਵਿਧਾਇਕਾਂ ਦੇ ਅੱਜ ਆਜ਼ਾਦ ਹੋਣ ਦਾ ਵੇਲਾ

0


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 18 ਸਤੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਆਜ਼ਾਦ ਹੋਣ ਦਾ ਸਮਾਂ ਤੇ ਮੌਕਾ ਹੈ। ਮੌਕਾ ਦੇਣ ਲਈ ਕਾਂਗਰਸ ਲੀਡਰਸ਼ਿਪਦਾ ਸ਼ੁਕਰੀਆ। ਦੋ ਟਵੀਟ ਕਰਕੇ ਜਨਾਬ ਮੁਸਤਫ਼ਾ ਨੇ ਕਿਹਾ ਕਿ ਸਾਲ 2017 ਵਿਚ ਪੰਜਾਬ ਨੇ ਕਾਂਗਰਸ ਨੂੰ 80 ਵਿਧਾਇਕ ਦਿੱਤੇ ਸਨ ਪਰ ਕਾਂਗਰਸੀਆਂ ਨੂੰ ਹਾਲੇ ਤੱਕ ਕਾਂਗਰਸੀ ਮੁੱਖ ਮੰਤਰੀ ਨਹੀਂ ਮਿਲਿਆ। ਹੁਣ ਉਨ੍ਹਾਂ ਲਈ ਸਾਢੇ ਚਾਰ ਸਾਲ ਦੀ ਉਡੀਕ ਮੁੱਕ ਰਹੀ ਹੈ।

 

 


Leave a Reply