ਦੁਬਈ, 7 ਮਾਰਚ

ਯਮਨ ਦੇ ਹੂਤੀ ਬਾਗੀਆਂ ਨੇ ਅਦਨ ਦੀ ਖਾੜੀ ਵਿਚ ਵਪਾਰਕ ਜਹਾਜ਼ ‘ਤੇ ਮਿਜ਼ਾਈਲ ਨਾਲ ਹਮਲਾ ਕੀਤਾ, ਜਿਸ ਵਿਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਬਾਕੀਆਂ ਨੂੰ ਜਹਾਜ਼ ਤੋਂ ਭੱਜਣ ਲਈ ਮਜਬੂਰ ਕਰ ਦਿੱਤਾ ਗਿਆ। ਅਮਰੀਕੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਵੱਲੋਂ ਗਾਜ਼ਾ ਵਿੱਚ ਹਮਾਸ ਖ਼ਿਲਾਫ਼ ਜੰਗ ਛੇੜਨ ਤੋਂ ਬਾਅਦ ਹੂਤੀ ਬਾਗੀਆਂ ਵੱਲੋਂ ਇਹ ਪਹਿਲਾ ਅਜਿਹਾ ਹਮਲਾ ਹੈ, ਜਿਸ ਵਿੱਚ ਲੋਕਾਂ ਦੀਆਂ ਜਾਨਾਂ ਗਈਆਂ ਹਨ।

LEAVE A REPLY

Please enter your comment!
Please enter your name here