ਮਥੁਰਾ (ਉੱਤਰ ਪ੍ਰਦੇਸ਼), 4 ਅਪਰੈਲ
ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। 2014 ਅਤੇ 2019 ਦੀਆਂ ਚੋਣਾਂ ਵਿੱਚ ਮਥੁਰਾ ਤੋਂ ਸੰਸਦ ਮੈਂਬਰ ਚੁਣੀ ਹੇਮਾ ਮਾਲਿਨੀ ਨੂੰ ਪਾਰਟੀ ਨੇ ਲਗਾਤਾਰ ਤੀਜੀ ਵਾਰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ।

The submit ਅਦਾਕਾਰਾ ਹੇਮਾ ਮਾਲਿਨੀ ਨੇ ਮਥੁਰਾ ਤੋਂ ਭਾਜਪਾ ਉਮੀਵਾਰ ਵਜੋਂ ਕਾਗਜ਼ ਦਾਖਲ ਕੀਤੇ appeared first on Punjabi Tribune.

LEAVE A REPLY

Please enter your comment!
Please enter your name here