ਵਾਸ਼ਿੰਗਟਨ, 14 ਫਰਵਰੀ

ਪ੍ਰੋਸਟੇਟ ਕੈਂਸਰ ਦੀ ਸਰਜਰੀ ਤੋਂ ਬਾਅਦ ਹੋਰ ਸਿਹਤ ਸਮੱਸਿਆਵਾਂ ਕਾਰਨ ‘ਵਾਲਟਰ ਰੀਡ ਨੈਸ਼ਨਲ ਮੈਡੀਕਲ ਸੈਂਟਰ’ ਵਿੱਚ ਦਾਖਲ ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਕੰਮ ਸੰਭਾਲ ਲਿਆ ਹੈ। ਅਮਰੀਕੀ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਨੇ ਇਹ ਜਾਣਕਾਰੀ ਦਿੱਤੀ। ਆਸਟਿਨ (70) ਦਾ ਦਸੰਬਰ ਵਿੱਚ ਕੈਂਸਰ ਦਾ ਅਪਰੇਸ਼ਨ ਹੋਇਆ ਸੀ।

LEAVE A REPLY

Please enter your comment!
Please enter your name here