ਨਵੀਂ ਦਿੱਲੀ, 21 ਫਰਵਰੀ

ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਜਿਹੜੇ ਕਿ ਸਾਡੇ ‘ਭਰਾ’ ਅਤੇ ‘ਅੰਨਦਾਤਾ’ ਹਨ, ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਮੋਦੀ ਸਰਕਾਰ ਨੇ ਕਈ ਕਦਮ ਚੁੱਕੇ ਹਨ।

 

LEAVE A REPLY

Please enter your comment!
Please enter your name here