ਆਬੂਧਾਬੀ (ਯੂਏਈ), 13 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਮੁੜ ਸੱਤਾ ਵਿੱਚ ਆਉਣ ਦਾ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਆਪਣੇ ਤੀਸਰੇ ਕਾਰਜਕਾਲ ਵਿੱਚ ਭਾਰਤ ਨੂੰ ਦੁਨੀਆਂ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦੀ ‘ਗਾਰੰਟੀ’ ਦਿੰਦੇ ਹਨ। ਦੇਸ਼ ਦੀਆਂ ਕਈ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੇਕ ਭਾਰਤੀ ਦਾ ਟੀਚਾ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਦਾ ਹੈ।  ਉਹ ਇੱਥੇ ਇੱਕ ‘ਅਹਲਨ ਮੋਦੀ’ (ਹੈਲੋ ਮੋਦੀ) ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

LEAVE A REPLY

Please enter your comment!
Please enter your name here