ਨਵੀਂ ਦਿੱਲੀ: ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਸੈਮ ਪਿਤਰੋਦਾ ਨੇ ਵਿਵਾਦ ਭਖ਼ਣ ਮਗਰੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪਿਤਰੋਦਾ ਵੱਲੋਂ ਅਸਤੀਫ਼ਾ ਦੇਣ ਅਤੇ ਪਾਰਟੀ ਪ੍ਰਧਾਨ ਵੱਲੋਂ ਮਨਜ਼ੂਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਪਿਤਰੋਦਾ ਦੀ ਪੋਡਕਾਸਟ ’ਤੇ ਟਿੱਪਣੀ ਨਾਲ ਕਾਂਗਰਸ ਮੁੜ ਭਾਜਪਾ ਦੇ ਨਿਸ਼ਾਨੇ ’ਤੇ ਆ ਗਈ ਸੀ।

LEAVE A REPLY

Please enter your comment!
Please enter your name here