ਨਵੀਂ ਦਿੱਲੀ, 18 ਅਪਰੈਲ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੰਬਈ ਤੇ ਪੁਣੇ ਵਿੱਚ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੇ ਫਲੈਟ ਤੇ 98 ਕਰੋੜ ਰੁਪਏ ਦੇ ਸ਼ੇਅਰ ਕੁਰਕ ਕੀਤੇ ਹਨ।

LEAVE A REPLY

Please enter your comment!
Please enter your name here