ਨਵੀਂ ਦਿੱਲੀ, 10 ਫਰਵਰੀ

ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਨੂੰ ਵ੍ਹਿੱਪ ਜਾਰੀ ਕਰਕੇ ਅੱਜ ਸਦਨ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਮੌਜੂਦਾ ਬਜਟ ਸੈਸ਼ਨ ਦੇ ਆਖਰੀ ਦਿਨ ਅਯੁੱਧਿਆ ‘ਚ ਰਾਮ ਮੰਦਰ ਦੇ ‘ਇਤਿਹਾਸਕ’ ਨਿਰਮਾਣ ਅਤੇ ਰਾਮ ਲੱਲਾ ਦੀ ਪਵਿੱਤਰ ਰਸਮ ‘ਤੇ ਸੰਸਦ ਦੇ ਦੋਹਾਂ ਸਦਨਾਂ ‘ਚ ਥੋੜ੍ਹੇ ਸਮੇਂ ਲਈ ਚਰਚਾ ਹੋਵੇਗੀ। ਇਹ ਜਾਣਕਾਰੀ ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਦੋਵਾਂ ਸਦਨਾਂ ਦੇ ਸੋਧੇ ਹੋਏ ਏਜੰਡੇ ਵਿੱਚ ਦਿੱਤੀ ਗਈ।

LEAVE A REPLY

Please enter your comment!
Please enter your name here