ਨਵੀਂ ਦਿੱਲੀ, 19 ਮਾਰਚ

ਕੇਂਦਰ ਨੇ ਅੱਜ ਨਾਗਰਿਕਤਾ (ਸੋਧ) ਨਿਯਮ-2024 ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀਆਂ ਅਰਜ਼ੀਆਂ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ 20 ਅਰਜ਼ੀਆਂ ਦਾ ਜਵਾਬ ਦੇਣ ਲਈ ਕੁਝ ਸਮਾਂ ਚਾਹੀਦਾ ਹੈ।

LEAVE A REPLY

Please enter your comment!
Please enter your name here