ਤਿਰੂਵਨੰਤਪੁਰਮ, 9 ਅਪਰੈਲ
ਕਾਂਗਰਸ ਦੇ ਸੀਨੀਅਰ ਨੇਤਾ ਏਕੇ ਐਂਟਨੀ ਨੇ ਅੱਜ ਕਿਹਾ ਕਿ ਕੇਰਲ ਦੀ ਪਠਾਨਮਥਿੱਟਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਰਹੇ ਉਨ੍ਹਾਂ ਦੇ ਪੁੱਤਰ ਅਨਿਲ ਕੇ. ਐਂਟਨੀ ਨੂੰ ਚੋਣ ਜਿੱਤਣ ਨਹੀਂ ਦੇਣੀ ਚਾਹੀਦੀ। ਐਂਟਨੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਪਾਰਟੀ ਨੂੰ ਹਾਰ ਹੋਣੀ ਚਾਹੀਦੀ ਹੈ ਅਤੇ ਦੱਖਣੀ ਕੇਰਲਾ ਹਲਕੇ ਤੋਂ ਉਨ੍ਹਾਂ ਦੇ ਵਿਰੋਧੀ ਕਾਂਗਰਸ ਉਮੀਦਵਾਰ ਐਂਟੋ ਐਂਟਨੀ ਨੂੰ ਜਿੱਤਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸੀ ਆਗੂਆਂ ਦੇ ਬੱਚਿਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਵੀ ‘ਗਲਤ’ ਕਰਾਰ ਦਿੱਤਾ।

The put up ਕੇਰਲ: ਮੇਰਾ ਪੁੱਤ ਹਾਰਨਾ ਚਾਹੀਦਾ ਹੈ: ਐਂਟਨੀ appeared first on Punjabi Tribune.

LEAVE A REPLY

Please enter your comment!
Please enter your name here