ਸਰਬਜੀਤ ਸਿੰਘ ਭੰਗੂ

ਪਟਿਆਲਾ, 21 ਫਰਵਰੀ

ਜ਼ਿਲ੍ਹਾ ਸੰਗਰੂਰ ਦੇ ਖਨੌਰੀ ਬਾਰਡਰ ‘ਤੇ ਜ਼ਖ਼ਮੀ ਹੋਏ ਦੋਵੇਂ ਕਿਸਾਨਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜਿਆ ਗਿਆ ਹੈ। ਦੋਵੇਂ ਹਰਿਆਣਾ ਪੁਲੀਸ ਵੱਲੋਂ ਚਲਾਈਆਂ ਰਬੜ ਦੀਆਂ ਗੋਲੀਆਂ ਕਾਰਨ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੀ ਪਛਾਣ ਜੁਗਰਾਜ ਸਿੰਘ ਵਾਸੀ ਭੁਟਾਲ ਖੁਰਦ ਥਾਣਾ ਲਹਿਰਾਗਾਗਾ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਸੇਰੋਂ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।

LEAVE A REPLY

Please enter your comment!
Please enter your name here