ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਕਾਸ, ਵਿਸਥਾਰ ਅਤੇ ਵਿਦਿਅਕ ਮਿਆਰ ਨੂੰ ਉਪਰ ਚੁੱਕਣ ਲਈ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਦੀਵਾਨ ਅਧੀਨ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇਕੱਤਰਤਾ ਕੀਤੀ ਗਈ। ਮੀਟਿੰਗ ਵਿੱਚ ਦੀਵਾਨ ਪ੍ਰਬੰਧਕਾਂ ਨੇ ਸਕੂਲਾਂ ਵਿੱਚ ਪ੍ਰਬੰਧਕੀ ਅਤੇ ਉਸਾਰੀ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਇਨ੍ਹਾਂ ਦੇ ਹੱਲ ਪ੍ਰਤੀ ਸੁਝਾਅ ਹਿੱਤ ਵਿਸਥਾਰਪੂਰਵਕ ਵਿਚਾਰ-ਵਟਾਦਰਾਂ ਕੀਤਾ ਗਿਆ। ਪ੍ਰਿੰਸੀਪਲਾਂ ਨੇ ਅਕਾਦਮਿਕ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਸੁਧਾਰ ਅਤੇ ਵਿਕਾਸ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਬਾਰੇ ਜਾਣੂ ਕਰਵਾਇਆ। -ਖੇਤਰੀ ਪ੍ਰਤੀਨਿਧ

LEAVE A REPLY

Please enter your comment!
Please enter your name here