ਗਾਂਧੀਨਗਰ, 12 ਮਾਰਚ

480 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਪਾਕਿਸਤਾਨੀ ਕਿਸ਼ਤੀ ਨੂੰ ਗੁਜਰਾਤ ਦੇ ਪੋਰਬੰਦਰ ਨੇੜੇ ਕਾਬੂ ਕਰਕੇ 6 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਕਾਰਵਾਈ 11-12 ਮਾਰਚ ਦੀ ਦਰਮਿਆਨੀ ਰਾਤ ਦੌਰਾਨ ਕੀਤੀ ਗਈ, ਜਿਸ ਦੇ ਨਤੀਜੇ ਵਜੋਂ 80 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਗਿਆ, ਜਿਸ ਦੀ ਕੀਮਤ 480 ਕਰੋੜ ਰੁਪਏ ਹੈ।

LEAVE A REPLY

Please enter your comment!
Please enter your name here