ਨਵੀਂ ਦਿੱਲੀ, 22 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਭਲਾਈ ਲਈ ਆਪਣੇ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਗੰਨੇ ਦੀ ਕੀਮਤ ਵਿੱਚ ‘ਇਤਿਹਾਸਕ’ ਵਾਧਾ ਅਜਿਹੇ ਯਤਨਾਂ ਦਾ ਹਿੱਸਾ ਹੈ। ਇਸ ਨਾਲ ਕਰੋੜਾਂ ਗੰਨਾ ਕਿਸਾਨਾਂ ਨੂੰ ਫਾਇਦਾ ਹੋਵੇਗਾ, ਉਨ੍ਹਾਂ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਕਈ ਫੈਸਲਿਆਂ ਨੂੰ ਉਜਾਗਰ ਕਰਦੇ ਹੋਏ ਐਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ ਕਿ ਗੰਨੇ ਦੀਆਂ ਕੀਮਤਾਂ ’ਚ ਵਾਧਾ ਗੰਨਾ ਕਾਸ਼ਤਕਾਰਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਏਗਾ।

LEAVE A REPLY

Please enter your comment!
Please enter your name here