ਨਵੀਂ ਦਿੱਲੀ, 29 ਫਰਵਰੀ

ਸਰਕਾਰ ਨੇ ਅੱਜ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅੰਕੜੇ ਜਾਰੀ ਕੀਤੇ ਹਨ। ਉਸ ਨੇ ਦਾਅਵਾ ਕੀਤਾ ਹੈ ਕਿ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ‘ਚ ਇਹ 8.4 ਫੀਸਦੀ ਰਹੀ, ਜੋ ਇਕ ਸਾਲ ਪਹਿਲਾਂ ਇਸੇ ਤਿਮਾਹੀ ‘ਚ 4.3 ਫੀਸਦੀ ਸੀ। ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2023-2024 ‘ਚ ਦੇਸ਼ ਦੀ ਆਰਥਿਕ ਵਿਕਾਸ ਦਰ 7.6 ਫੀਸਦੀ ਰਹਿਣ ਦਾ ਅਨੁਮਾਨ ਹੈ, ਵਿੱਤੀ ਸਾਲ 2022-23 ਲਈ ਸੋਧੇ ਅਨੁਮਾਨ ਸੱਤ ਫੀਸਦ ਤੋਂ ਵੱਧਾ ਹੈ।

LEAVE A REPLY

Please enter your comment!
Please enter your name here