ਆਤਿਸ਼ ਗੁਪਤਾ

ਚੰਡੀਗੜ੍ਹ, 7 ਮਈ

ਚੰਡੀਗੜ੍ਹ ਕਾਂਗਰਸ ਦੇ ਨੌਜਵਾਨ ਆਗੂ ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਨੇ ਪਿੰਡ ਬਡਹੇੜੀ ਵਿੱਚ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਡਹੇੜੀ ਵਿੱਚ ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਦੀ ਅਗਵਾਈ ਹੇਠ ਮੋਹਨ ਸਿੰਘ ਮੋਨ੍ਹਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਮੋਨ੍ਹਾ ਦਾ ਚੰਡੀਗੜ੍ਹ ਦੇ ਪਿੰਡ ਬਡਹੇੜੀ ਵਿਖੇ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਮਨੀਸ਼ ਤਿਵਾੜੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here