ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਮਈ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 14 ਮਈ ਰੱਖੀ ਗਈ ਹੈ, ਜਦੋਂਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਨੂੰ ਕਾਗਜ਼ ਵਾਪਸ ਲਏ ਜਾਣਗੇ।

 

LEAVE A REPLY

Please enter your comment!
Please enter your name here