ਰਾਏਪੁਰ, 16 ਅਪਰੈਲ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣੇ ਤਹਿਤ ਜੰਗਲੀ ਖ਼ੇਤਰ ਵਿਚ ਪੁਲੀਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮੁਕਾਬਲਾ ਚੱਲ ਰਿਹਾ ਹੈ ਤੇ ਹੁਣ ਤੱਕ ਕੁੱਲ 3 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਚੁੱਕੇ ਹਨ।

LEAVE A REPLY

Please enter your comment!
Please enter your name here