ਕੁਲਵਿੰਦਰ ਸਿੰਘ ਗਿੱਲ

ਕੁੱਪ ਕਲਾਂ, 18 ਮਾਰਚ

ਲੁਧਿਆਣਾ ਮਾਲੇਰਕੋਟਲਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਰੋਹੀੜਾ ਧਾਗਾ ਫੈਕਟਰੀ ਦੇ ਨੇੜੇ ਇੱਕ ਸਾਡੇ ਤਿੰਨ ਸਾਲਾ ਲੜਕੀ ਦੀ ਬੋਰੇ ਵਿੱਚ ਲਿਪਟੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਹੈ। ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਅਹਿਮਦਗੜ੍ਹ ਦੇ ਡੀਐਸਪੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੱਚੀ ਦੀ ਬੋਰੇ ਵਿੱਚ ਮਿਲੀ ਲਾਸ਼ ਤੋਂ ਪਤਾ ਲੱਗਦਾ ਹੈ ਕਿ ਜਬਰ ਜਨਾਹ ਤੋਂ ਬਾਅਦ ਬੱਚੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਇਸ ਸਬੰਧ ਵਿੱਚ ਇੱਕ ਮੁਲਜਮ ਭਾਨੂ ਪੁੱਤਰ ਅਰਜਨ ਵਾਸੀ ਬਿਹਾਰ ਨੂੰ ਸ਼ੱਕ ਦੇ ਆਧਾਰ ਤੇ ਹਿਰਾਸਤ ਵਿਚ ਲਿਆ ਹੈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here