ਸਰਬਜੀਤ ਸਿੰਘ ਭੰਗੂ

ਪਟਿਆਲਾ, 22 ਮਾਰਚ

ਭਾਜਪਾ ਆਗੂ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਹੋ ਗਈ। ਮੁੱਖ ਮੰਤਰੀ ਨੂੰ ਉਨ੍ਹਾਂ ਪਰਿਵਾਰਾਂ ਨੂੰ ਮਿਲਣ ਦਾ ਸਮਾਂ ਤਾਂ ਨਹੀਂ ਮਿਲਿਆ ਪਰ ਉਹ ਸ਼ਰਾਬ ਨੀਤੀ ਮਾਮਲੇ ਵਿੱਚ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਦਿੱਲੀ ਜ਼ਰੂਰ ਚਲੇ ਗਏ।

LEAVE A REPLY

Please enter your comment!
Please enter your name here