ਜੈਪੁਰ, 6 ਅਪਰੈਲ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਕਰਦੇ ਹੋਏ ਅੱਜ ਕਿਹਾ ਕਿ ਉਹ ਖੁਦ ਨੂੰ ਮਹਾਨ ਸਮਝ ਕੇ ਦੇਸ਼ ਅਤੇ ਲੋਕਤੰਤਰ ਦੀ ਸ਼ਾਨ ਨੂੰ ਢਾਹ ਲਾ ਰਹੇ ਹਨ। ਇਸ ਦੇ ਨਾਲ ਹੀ ਸ੍ਰੀਮਤੀ ਗਾਂਧੀ ਨੇ ਕਿਹਾ, ‘ਅੱਜ ਸਾਡੇ ਦੇਸ਼ ਦਾ ਲੋਕਤੰਤਰ ਖਤਰੇ ‘ਚ ਹੈ।’ ਉਹ ਗਾਂਧੀ ਇੱਥੇ ਵਿਦਿਆਧਰ ਨਗਰ ‘ਚ ਚੋਣ ਜਨ ਸਭਾ ਨੂੰ ਸੰਬੋਧਨ ਕਰ ਰਹੀ ਸੀ।

LEAVE A REPLY

Please enter your comment!
Please enter your name here