ਨਵੀਂ ਦਿੱਲੀ, 1 ਮਈ
ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ  ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

The put up ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ’ਚ ਸ਼ਾਮਲ appeared first on Punjabi Tribune.

LEAVE A REPLY

Please enter your comment!
Please enter your name here