ਚੇਨੱਈ, 9 ਮਾਰਚ

ਅਭਿਨੇਤਾ ਕਮਲ ਹਾਸਨ ਦੀ ਪਾਰਟੀ ਐੱਮਐੱਨਐੱਮ ਅੱਜ ਤਾਮਿਲ ਨਾਡੂ ਦੀ ਸੱਤਾਧਾਰੀ ਡੀਐੱਮਕੇ ਦੀ ਅਗਵਾਈ ਵਾਲੇ ਗਠਜੋੜ ਵਿੱਚ ਸ਼ਾਮਲ ਹੋ ਗਈ। ਕਲ ਹਾਸਨ ਨੇ ਕਿਹਾ ਕਿ ਡੀਐੱਮਕੇ ਦੀ ਅਗਵਾਈ ਵਾਲੇ ਗਠਜੋੜ ਵਿੱਚ ਦੇਸ਼ ਦੀ ਖਾਤਰ ਸ਼ਾਮਲ ਹੋਏ ਹਨ ਤੇ ਉਨ੍ਹਾਂ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ।

LEAVE A REPLY

Please enter your comment!
Please enter your name here