ਗੁਰਬਖ਼ਸ਼ਪੁਰੀ

ਤਰਨ ਤਾਰਨ, 26 ਅਪਰੈਲ

ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਹੀ ਇਕ ਤੇਜ਼ ਰਫਤਾਰ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਾਰਨ ਇਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।

LEAVE A REPLY

Please enter your comment!
Please enter your name here