ਨਵੀਂ ਦਿੱਲੀ, 28 ਮਾਰਚ

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ।

LEAVE A REPLY

Please enter your comment!
Please enter your name here