ਨਵੀਂ ਦਿੱਲੀ, 21 ਮਾਰਚ

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਖ਼ਤ ਕਾਰਵਾਈ ਤੋਂ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ।

LEAVE A REPLY

Please enter your comment!
Please enter your name here