ਅਹਿਮਦਾਬਾਦ (ਗੁਜਰਾਤ), 6 ਮਈ

ਗੁਜਰਾਤ ਦੇ ਅਹਿਮਦਾਬਾਦ ਵਿੱਚ 6 ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਡੀਸੀਪੀ ਕੰਟਰੋਲ ਅਹਿਮਦਾਬਾਦ ਸਿਟੀ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਦੇ ਕਰੀਬ 200 ਸਕੂਲਾਂ ਨੂੰ ਬੰਬ ਧਮਾਕੇ ਦੀਆਂ ਧਮਕੀਆਂ ਮਿਲਣ ਤੋਂ ਕੁਝ ਦਿਨ ਬਾਅਦ ਇਹ ਧਮਕੀਆਂ ਮਿਲੀਆਂ ਹਨ।

LEAVE A REPLY

Please enter your comment!
Please enter your name here