ਨਵੀਂ ਦਿੱਲੀ, 17 ਫਰਵਰੀ

ਦਿੱਲੀ ਦੇ ਸਰਾਏ ਰੋਹਿਲਾ ਰੇਲਵੇ ਸਟੇਸ਼ਨ ਨੇੜੇ ਅੱਜ ਮਾਲ ਗੱਡੀ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਅਧਿਕਾਰੀਆਂ ਨੇ ਕਿਹਾ ਕਿ ਪਟੜੀ ‘ਤੇ ਕਿਸੇ ਜਾਨੀ ਨੁਕਸਾਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਹ ਘਟਨਾ ਅੱਜ ਸਵੇਰੇ ਉਦੋਂ ਹੋਈ ਜਦੋਂ ਟਰੇਨ ਜ਼ਖੀਰਾ ਫਲਾਈਓਵਰ ਦੇ ਹੇਠਾਂ ਤੋਂ ਲੰਘ ਰਹੀ ਸੀ। ਇਸ ਘਟਨਾ ਵਿੱਚ 10 ਡੱਬੇ ਪਟੜੀ ਤੋਂ ਉਤਰ ਗਏ। ਮਾਲ ਗੱਡੀ ਵਿੱਚ ਲੋਹੇ ਦੀਆਂ ਚਾਦਰਾਂ ਦੇ ਰੋਲ ਲੱਦੇ ਹੋਏ ਸਨ।

LEAVE A REPLY

Please enter your comment!
Please enter your name here