ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 29 ਫਰਵਰੀ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਐਲਾਨ ਕੀਤਾ ਹੈ ਇਸ ਸਾਲ ਸਤੰਬਰ ’ਚ ਉਨ੍ਹਾਂ ਦੇ ਘਰ ਬੱਚੇ ਦਾ ਜਨਮ ਹੋਵੇਗਾ। ਰਣਵੀਰ ਅਤੇ ਦੀਪਿਕਾ ਆਪਣੇ ਇੰਸਟਾਗ੍ਰਾਮ ‘ਤੇ ਇਸ ਦਾ ਐਲਾਨ ਕੀਤਾ। ਸੰਜੈ ਲੀਲਾ ਭੰਸਾਲੀ ਦੀ ਫਿਲਮ ਰਾਮ-ਲੀਲਾ ’ਚ ਇਕੱਠੇ ਆਉਣ ਤੋਂ ਬਾਅਦ ਦੋਹਾਂ ਨੇ ਡੇਟ ਕਰਨਾ ਸ਼ੁਰੂ ਕੀਤਾ ਸੀ। ਦੋਵਾਂ ਦਾ ਵਿਆਹ 2018 ਵਿੱਚ ਇਟਲੀ ਦੇ ਲੇਕ ਕੋਮੋ ਵਿੱਚ ਹੋਇਆ ਸੀ।

LEAVE A REPLY

Please enter your comment!
Please enter your name here