ਨਵੀਂ ਦਿੱਲੀ, 14 ਮਾਰਚ

ਤੇਲ ਕੰਪਨੀਆਂ ਨੇ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੋ ਰੁਪਏ ਘੱਟ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ।

LEAVE A REPLY

Please enter your comment!
Please enter your name here