ਨਵੀਂ ਦਿੱਲੀ, 11 ਅਪਰੈਲ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹਿਆਂ ਵਿੱਚ ਉਨ੍ਹਾਂ ਕਹਿਾ ਕਿ ਇਹ ਤਿਓਹਾਰ ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਕਈ ਹੋਰ ਨੇਤਾਵਾਂ ਨੇ ਈਦ ਦੀਆਂ ਵਧਾਈਆਂ ਦਿੱਤੀਆਂ ਹਨ।

LEAVE A REPLY

Please enter your comment!
Please enter your name here