ਨਵੀਂ ਦਿੱਲੀ, 4 ਮਈ

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਇਥੇ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ। ਸ੍ਰੀ ਲਵਲੀ ਦੇ ਨਾਲ ਕਾਂਗਰਸ ਨੇਤਾ ਰਾਜਕੁਮਾਰ ਚੌਹਾਨ, ਅਮਿਤ ਮਲਿਕ, ਤਿੰਨ ਵਾਰ ਵਿਧਾਇਕ ਰਹੇ ਨਸੀਬ ਸਿੰਘ ਤੇ ਨੀਰਜ ਬੈਸਯਾ ਵੀ ਭਾਜਪਾ ’ਚ ਰਲ ਗਏ।

LEAVE A REPLY

Please enter your comment!
Please enter your name here