ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 26 ਅਪਰੈਲ

ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕਰੀਬ ਪੰਜ ਸਾਲ ਪੁਰਾਣੇ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਅਨਿਲ ਮੁਖੀਆ ਵਾਸੀ ਧਨਾਸ (ਚੰਡੀਗੜ੍ਹ) ਨੂੰ ਦੋਸ਼ੀ ਕਰਾਰ ਦਿੰਦਿਆਂ ਦਸ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਮੁਲਜ਼ਮਾਂ ਨੂੰ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here