ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 8 ਅਪਰੈਲ

ਇਤਿਹਾਸਕ ਗੁਰਦੁਆਰਾ ਨਾਨਕਮੱਤਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਗੁਰਦੁਆਰੇ ਦੇ ਮੈਨੇਜਰ ਸੁਖਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮੌਕੇ ਅਜੀਤਪਾਲ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ ਬੋਪਾਰਾਏ, ਮੈਂਬਰਾਂ ਜੋਗਿੰਦਰ ਸਿੰਘ ਸੰਧੂ ਤੇ ਗੁਰਵੰਤ ਸਿੰਘ ਸੋਨੀ ਅਤੇ ਮੀਤ ਸਕੱਤਰ ਹਰਭਜਨ ਸਿੰਘ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅੱਜ ਮੱਸਿਆ ਹੋਣ ਕਰਕੇ ਸੰਗਤ ਵੱਡੀ ਗਿਣਤੀ ’ਚ ਪੁੱਜੀ ਸੀ।

LEAVE A REPLY

Please enter your comment!
Please enter your name here