ਨਿਊਯਾਰਕ, 11 ਮਾਰਚ

ਕੌਮਾਂਤਰੀ ਮਹਿਲਾ ਦਿਵਸ ਮੌਕੇ ਨਿਊਯਾਰਕ ਦੀਆਂ ਚਾਰ ਉੱਘੀਆਂ ਭਾਰਤੀ-ਅਮਰੀਕੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਤੇ ਫੈਡਰੇਸ਼ਨ ਆਫ ਇੰਡੀਅਨ ਐਸੋਸੀਏਸ਼ਨਜ਼ (ਐੱਫਆਈਏ) ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਮਾਗਮ ਵਿੱਚ ਮਹਾਰਾਣੀ ਰਾਧਿਕਾਰਾਜੇ ਗਾਇਕਵਾੜ, ਨੀਨਾ ਸਿੰਘ, ਡਾ. ਇੰਦੂ ਲਿਊ ਅਤੇ ਮੇਘਾ ਦੇਸਾਈ ਦਾ ਸਨਮਾਨ ਕੀਤਾ ਗਿਆ।

LEAVE A REPLY

Please enter your comment!
Please enter your name here